Saturday, February 15, 2014

ਬਾਦਲ ਜੱਟਾਂ ਦੀ ਰਿਜ਼ਰਵੇਸ਼ਨ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ : ਅਮਰਿੰਦਰ

ਜਲੰਧਰ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਨੂੰ ਜੱਟਾਂ ਦੀ ਰਿਜ਼ਰਵੇਸ਼ਨ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਅਤੇ ਇਹ ਦੱਸਣਾ ਚਾਹੀਦਾ ਹੈ ਕਿ ਉਹ ਇਸ ਦੀ ਹਮਾਇਤ ਕਰਦੇ ਹਨ ਜਾਂ ਵਿਰੋਧ। ਸ਼ੁੱਕਰਵਾਰ ਇਥੇ ਜਾਰੀ ਇਕ ਬਿਆਨ ਵਿਚ ਉਨ੍ਹਾਂ ਬਾਦਲ ਤੇ ਦੋਹਰੇ ਪੈਮਾਨੇ ਅਪਣਾਉਣ ਦਾ ਦੋਸ਼

Read Full Story: http://www.punjabinfoline.com/story/22466