Thursday, February 6, 2014

ਏਸ਼ੀਆ ਪ੍ਰਸ਼ਾਂਤ ਨਿਰਮਾਣ ਵਿਚ ਅਹਿਮ ਯੋਗਦਾਨ ਕਰੇ ਭਾਰਤ: ਅਮਰੀਕਾ

ਵਾਸ਼ਿੰਗਟਨ, ਇਕ ਸੀਨੀਅਰ ਅਮਰੀਕੀ ਡਿਪਲੋਮੈਟ ਨੇ ਕਿਹਾ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਭਾਰਤ-ਪ੍ਰਸ਼ਾਂਤ ਖੇਤਰ ਵਿਚ ਆਪਣੇ ਰਣਨੀਤਿਕ ਸਥਾਨ ਨੂੰ ਦੇਖਦੇ ਹੋਏ ਭਾਰਤ ਨੂੰ ਏਸ਼ੀਆ ਪ੍ਰਸ਼ਾਂਤ ਖੇਤਰ ਵਿਚ ਅਹਿਮ ਭੂਮਿਕਾ ਅਦਾ ਕਰਨੀ ਚਾਹੀਦੀ ਹੈ।
ਪੂਰਬੀ ਏਸ਼ੀਆ ਅਤੇ ਪ੍ਰਸ਼ਾਂਤ ਮਾਮਲਿਆਂ ਦੇ ਸਹਾਇਕ ਮੰਤਰੀ ਡੇਨੀਅਲ ਰਸੇਲ ਨੇ ਕਾਂਗਰਸ ਵਿਚ ਚਰਚਾ ਦੌਰਾਨ ਸੰਸਦ ਮੈਂਬਰਾਂ ਨੂੰ ਕਿਹਾ

Read Full Story: http://www.punjabinfoline.com/story/22312