Wednesday, February 12, 2014

ਜੈਰਾਮ ਨੇ ਅਖਿਲੇਸ਼ ਨੂੰ ਮਨਰੇਗਾ ਘੋਟਾਲੇ ਦੀ ਜਾਂਚ ਕਰਵਾਉਣ ਦੀ ਕੀਤੀ ਅਪੀਲ

ਲਖਨਊ, ਕੇਂਦਰੀ ਪੇਂਡੂ ਵਿਕਾਸ ਮੰਤਰੀ ਜੈਰਾਮ ਰਮੇਸ਼ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਪੱਤਰ ਲਿਖ ਕੇ ਸੂਬੇ ਦੇ 7 ਜ਼ਿਲਿਆਂ ਵਿਚ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਰੰਟੀ ਯੋਜਨਾ (ਮਨਰੇਗਾ) ਦੇ ਧਨ ਵਿਚ ਕਥਿਤ ਤੌਰ ਤੇ ਘੋਟਾਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਾਉਣ ਦੀ ਅਪੀਲ ਕੀਤੀ ਹੈ। ਰਮੇਸ਼ ਨੇ ਮੁੱਖ ਮੰਤਰੀ ਨੂੰ ਮੰਗਲਵਾਰ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਉਹ ਪ੍ਰ�

Read Full Story: http://www.punjabinfoline.com/story/22414