Thursday, February 13, 2014

ਇਕ ਰੈਂਕ-ਇਕ ਪੈਨਸ਼ਨ ਦਾ ਮਾਮਲਾ ਭਾਰਤ ਸਰਕਾਰ ਕੋਲ ਚੁੱਕਿਆ ਜਾਵੇਗਾ : ਬਾਦਲ

ਅੰਮ੍ਰਿਤਸਰ, ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਮਾਰਸ਼ਲ ਆਫ ਦੀ ਏਅਰ ਫੋਰਸ ਸ. ਅਰਜਨ ਸਿੰਘ ਨੂੰ ਸਰਵਉਚ ਸਿਵਲੀਅਨ ਐਵਾਰਡ ਭਾਰਤ ਰਤਨ ਦਿੱਤੇ ਜਾਣ ਦੀ ਜ਼ੋਰਦਾਰ ਵਕਾਲਤ ਕਰਦਿਆਂ ਕਿਹਾ ਕਿ ਦੇਸ਼ ਦੀ ਅਖੰਡਤਾ ਤੇ ਏਕਤਾ ਦੀ ਕਾਇਮੀ ਲਈ ਪਾਏ ਲਾਮਿਸਾਲ ਯੋਗਦਾਨ ਬਦਲੇ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਜਾਵੇ। ਇਥੇ ਪੰਜਾਬ ਰਾਜ ਜੰਗੀ ਨਾਇਕ ਯਾਦਗਾਰ ਤੇ ਸਮਾਰਕ ਦਾ ਨੀਂਹ ਪੱਥਰ ਰੱਖਣ

Read Full Story: http://www.punjabinfoline.com/story/22426