Friday, February 14, 2014

ਲੋਕਪਾਲ ਬਿੱਲ ਪੇਸ਼ ਕਰਨ ਦੀ ਮਨਜ਼ੂਰੀ ਨਾ ਦੇਣ ਸਪੀਕਰ- ਨਜੀਬ ਜੰਗ

ਨਵੀਂ ਦਿੱਲੀ, ਉਪ ਰਾਜਪਾਲ ਨਜੀਬ ਜੰਗ ਨੇ ਸ਼ੁੱਕਰਵਾਰ ਨੂੰ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਸਲਾਹ ਦਿੱਤੀ ਕਿ ਉਹ ਆਮ ਆਦਮੀ ਪਾਰਟੀ ਸਰਕਾਰ ਨੂੰ ਲੋਕਪਾਲ ਬਿੱਲ ਵਿਧਾਨ ਸਭਾ ਚ ਪੇਸ਼ ਕਰਨ ਦੀ ਮਨਜ਼ੂਰੀ ਨਾ ਦੇਣ। ਆਪ ਸਰਕਾਰ ਦਾ ਕਹਿਣਾ ਹੈ ਕਿ ਉਹ ਇਸਲ ਮੁੱਦੇ ਤੇ ਮੁੜ ਵਿਚਾਰ ਨਹੀਂ ਕਰੇਗੀ। ਉਪ ਰਾਜਪਾਲ ਨਜੀਬ ਜੰਗ ਨੇ ਕਿਹਾ ਕਿ ਸਦਨ ਚ ਪੇਸ਼ ਕਰਨ ਲਈ ਬਿੱਲ ਨੂੰ ਜ਼ਰੂਰੀ ਮਨਜ਼ੂਰੀ ਨਹੀਂ ਮਿਲ ਪਾਈ ਹ�

Read Full Story: http://www.punjabinfoline.com/story/22449