Monday, February 10, 2014

ਚੀਨ ਕਾਰਨ ਸਰਹੱਦੀ ਖੇਤਰਾਂ ਚ ਵਿਕਾਸ ਕਾਰਜ ਪ੍ਰਭਾਵਿਤ ਨਹੀਂ

ਨਵੀਂ ਦਿੱਲੀ, ਕੇਂਦਰ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਚੀਨ ਦੀਆਂ ਗਤੀਵਿਧੀਆਂ ਦੇ ਚਲਦੇ ਸਰਹੱਦ ਦੇ ਨੇੜਲੇ ਖੇਤਰਾਂ ਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਰੋਕਿਆ ਨਹੀਂ ਗਿਆ ਹੈ।
ਰੱਖਿਆ ਮੰਤਰੀ ਏ. ਕੇ. ਐਂਟੋਨੀ ਨੇ ਲੋਕਸਭਾ ਚ ਮੈਂਬਰਾਂ ਦੇ ਸਵਾਲਾਂ ਦੇ ਲਿਖਤੀ ਜਵਾਬ ਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਪਾਕਿਸਤਾਨ ਦੇ ਅਧਿਕਾਰਤ ਕਸ਼ਮੀਰ ਸਣੇ ਸਰਹੱਦ ਦੇ ਨੇੜਲੇ �

Read Full Story: http://www.punjabinfoline.com/story/22379