Monday, February 3, 2014

ਸ਼੍ਰੋਮਣੀ ਅਕਾਲੀ ਦਲ ਤੇ ਸਰਕਾਰ ਜਲਦ ਦੇਵੇਗਾ ਅਕਾਲੀ ਨੇਤਾਵਾਂ ਨੂੰ ਜ਼ਿੰਮੇਵਾਰੀਆਂ : ਬਾਦਲ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉੱਘੇ ਅਕਾਲੀ ਨੇਤਾ ਤੇ ਸਰਪੰਚ ਮਨਜੀਤ ਸਿੰਘ ਢਿੱਲੋਂ ਦੇ ਨਿਵਾਸ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਅਕਾਲੀ ਨੇਤਾਵਾਂ ਨੂੰ ਜ਼ਿੰਮੇਵਾਰੀਆਂ ਤੇ ਸੀਨੀਅਰ ਅਕਾਲੀ ਨੇਤਾਵਾਂ ਨੂੰ ਮਾਣ ਦੇਣ ਦੀ ਤਿਆਰੀ ਕਰ ਚੁੱਕਾ ਹੈ। ਸ. ਬਾਦਲ ਨੇ ਅੱਜ ਸ. ਢਿੱਲੋਂ ਪਰਿਵਾਰ ਵਲੋਂ ਅਕਾਲੀ ਦਲ ਚ ਨਿਭਾਈ ਜਾ

Read Full Story: http://www.punjabinfoline.com/story/22255