Monday, February 3, 2014

ਮਾਤਾ-ਪਿਤਾ ਨੂੰ ਮਿਲੇ ਅਧਿਆਪਕਾਂ ਨੂੰ ਮੁਅੱਤਲ ਕਰਨ ਦਾ ਅਧਿਕਾਰ- ਸਿਸੌਦੀਆ

ਨਵੀਂ ਦਿੱਲੀ, ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੌਦੀਆ ਨੇ ਸੋਮਵਾਰ ਨੂੰ ਇਕ ਸਰਕਾਰੀ ਸਕੂਲ ਦਾ ਅਚਾਨਕ ਦੌਰਾ ਕਰਨ ਤੋਂ ਬਾਅਦ ਕਿਹਾ ਕਿ ਮਾਤਾ-ਪਿਤਾ ਨੂੰ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਮੁਅੱਤਲ ਕਰਨ ਦਾ ਅਧਿਕਾਰ ਮਿਲਣਾ ਚਾਹੀਦਾ। ਵਿਦਿਆਰਥੀ-ਵਿਦਿਆਰਥਣਾਂ ਨੂੰ ਮਿਲਣ ਤੋਂ ਬਾਅਦ ਸਿਸੌਦੀਆ ਨੇ ਕਿਹਾ ਕਿ ਉੁਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਪ੍ਰਿੰਸੀਪਲ ਅਤੇ ਅਧਿਆਪਕ ਸੂਕ�

Read Full Story: http://www.punjabinfoline.com/story/22261