Monday, February 10, 2014

ਜਨਲੋਕਪਾਲ ਬਿੱਲ ਨੂੰ ਲੈ ਕੇ ਕੇਜਰੀਵਾਲ ਨੂੰ ਤਿਆਗਪੱਤਰ ਦੀ ਚਿਤਾਵਨੀ

ਨਵੀਂ ਦਿੱਲੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਨਲੋਕਪਾਲ ਬਿੱਲ ਦੇ ਮਹੱਤਵ ਨੂੰ ਵਧਾਉਂਦੇ ਹੋਏ ਐਤਵਾਰ ਰਾਤ ਨੂੰ ਚਿਤਾਵਨੀ ਦੇ ਦਿੱਤੀ ਕਿ ਰਾਜ ਵਿਧਾਨਸਭਾ ਚ ਹੋਰ ਪਾਰਟੀਆਂ ਦੇ ਸਮਰਥਨ ਦੀ ਕਮੀ ਦੇ ਚੱਲਦੇ ਜੇਕਰ ਉਨ੍ਹਾਂ ਦਾ ਭ੍ਰਿਸ਼ਟਾਚਾਰ ਵਿਰੋਧੀ ਬਿੱਲ ਪਾਸ ਨਹੀਂ ਹੋ ਸਕਿਆ ਤਾਂ ਉਹ ਆਪਣੇ ਸੀਟ ਤੋਂ ਤਿਆਰਪੱਤਰ ਦੇ ਦੇਣਗੇ। ਕੇਜਰੀਵਾਲ ਨੇ ਕਿਹ ਸੀ ਕਿ ਉਹ ਭ੍ਰਿਸ਼ਟਾਚਾਰ �

Read Full Story: http://www.punjabinfoline.com/story/22359