Monday, February 3, 2014

ਮੋਦੀ ਅਤੇ ਜੇਤਲੀ ਸਰਕਾਰ ਡੇਗਣ ਦੀ ਸਾਜਿਸ਼ ਚ ਲੱਗੇ- ਸੰਜੇ ਸਿੰਘ

ਨਵੀਂ ਦਿੱਲੀ, ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਨਰਿੰਦਰ ਮੋਦੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਦਿੱਲੀ ਚ ਉਸ ਦੀ ਸਰਕਾਰ ਨੂੰ ਡੇਗਣ ਦੀ ਸਾਜਿਸ਼ ਰਚ ਰਹੇ ਹਨ। ਆਪ ਨੇਤਾ ਸੰਜੇ ਸਿੰਘ ਨੇ ਕਿਹਾ ਕਿ ਸ਼੍ਰੀ ਮੋਦੀ, ਸ਼੍ਰੀ ਜੇਤਲੀ ਅਤੇ ਦਿੱਲੀ ਵਿਧਾਨ ਸਭਾ ਚ ਵਿਰੋਧੀ ਧਿਰ ਦੇ ਨੇਤਾ ਹਰਸ਼ਵਰਧਨ ਸਰਕਾਰ

Read Full Story: http://www.punjabinfoline.com/story/22260