Tuesday, February 11, 2014

ਕੈਪਟਨ ਮੁੜ ਪ੍ਰਧਾਨ ਬਣਨ ਲਈ ਰਾਹੁਲ ਗਾਂਧੀ ਨੂੰ ਲਗਾ ਰਹੇ ਨੇ ਮੱਖਣ :ਸੁਖਬੀਰ

ਸੰਗਰੂਰ, ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਦਾ ਫਿਰ ਪ੍ਰਧਾਨ ਬਣਨ ਲਈ ਕਾਂਗਰਸ ਦੇ ਉੱਚ ਨੇਤਾ ਰਾਹੁਲ ਗਾਂਧੀ ਦੀ ਚਾਪਲੂਸੀ ਕਰ ਰਹੇ ਹਨ। ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਦੀ ਮੁੜ ਪ੍ਰਧਾਨਗੀ ਹਾਸਲ ਕਰਨ

Read Full Story: http://www.punjabinfoline.com/story/22401