Thursday, February 13, 2014

ਖਾਲਿਸਤਾਨ ਦੇ ਲੱਗ ਰਹੇ ਪੋਸਟਰਾਂ ਲਈ ਬਾਦਲ ਸਰਕਾਰ ਜ਼ਿੰਮੇਵਾਰ : ਭੱਠਲ

ਲਹਿਰਾਗਾਗਾ, ਸੂਬੇ ਦੇ ਵੱਖ-ਵੱਖ ਸ਼ਹਿਰਾਂ ਚ ਖਾਲਿਸਤਾਨ ਜ਼ਿੰਦਾਬਾਦ ਦੇ ਲੱਗ ਰਹੇ ਪੋਸਟਰਾਂ ਲਈ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ, ਜਿਸ ਨਾਲ ਸੂਬੇ ਦੇ ਹਾਲਾਤ ਮੁੜ ਖ਼ਰਾਬ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਆਪਣੇ ਨਿਵਾਸ ਸਥਾਨ ਤੇ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਮੁਸ਼ਕਿਲਾਂ ਸ�

Read Full Story: http://www.punjabinfoline.com/story/22425