Tuesday, February 4, 2014

ਤੀਜੇ ਮੋਰਚੇ ਦੇ ਗਠਨ ਦੀ ਕਵਾਇਦ ਤੇਜ਼

ਨਵੀਂ ਦਿੱਲੀ, ਆਉਂਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਅਤੇ ਭਾਜਪਾ ਦਾ ਠੋਸ ਬਦਲ ਦੇਣ ਲਈ ਵੱਖ-ਵੱਖ ਕੌਮੀ ਅਤੇ ਖੇਤਰੀ ਪਾਰਟੀਆਂ ਨੇ ਇਕ ਸਾਂਝਾ ਮੋਰਚਾ ਬਣਾਉਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਖੇਤਰੀ ਪਾਰਟੀਆਂ ਆਪਣੇ ਪੱਧਰ ਤੇ ਵੱਖ-ਵੱਖ ਪਾਰਟੀਆਂ ਨਾਲ ਗਠਜੋੜ ਕਰ ਰਹੀਆਂ ਹਨ। ਇਸ ਸੰਦਰਭ ਵਿਚ ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੇ

Read Full Story: http://www.punjabinfoline.com/story/22268