Saturday, March 8, 2014

108 ਐਂਬੁਲੈਂਸਾਂ ਤੋਂ ਬਾਦਲ ਦੀ ਫੋਟੋ ਹਟਾਉਣ ਲਈ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਫਸਰ ਵੀ.ਕੇ ਸਿੰਘ ਨੂੰ ਸ਼ਿਕਾਇਤ ਦੇ ਕੇ 108 ਐਂਬੁਲੈਂਸ ਸੇਵਾ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਫੋਟੋਆਂ ਹਟਾਏ ਜਾਣ ਦੀ ਮੰਗ ਕੀਤੀ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀ ਗਈ ਸ਼ਿਕਾਇਤ 'ਚ ਲੋਕ ਸਭਾ ਚੋਣਾਂ ਤੱਕ ਸੂਬੇ ਆਦਰਸ਼ ਚੋਣ ਜਾਬਤਾ ਲੱਗਣ ਦੌਰਾਨ ਮੁੱਖ ਮੰਤਰ

Read Full Story: http://www.punjabinfoline.com/story/22744