Thursday, March 20, 2014

1100 ਰੁਪਏ ਖਰਚੋ, ਬਨਾਰਸ ਚ ਕੇਜਰੀਵਾਲ ਦਾ ਭਾਸ਼ਣ ਸੁਣੋ

ਨਵੀਂ ਦਿੱਲੀ, ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹਨ। ਬਨਾਰਸ ਵਿਚ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਨੇ ਦੇ ਖਿਲਾਫ ਚੋਣ ਮੈਦਾਨ ਵਿਚ ਆਪ ਨੇਤਾ ਅਰਵਿੰਦ ਕੇਜਰੀਵਾਲ ਵੀ 25 ਮਈ ਨੂੰ ਬਨਾਰਸ ਵਿਚ ਰੈਲੀ ਦਾ ਆਯੋਜਨ ਕਰਨ ਜਾ ਰਹੇ ਹਨ ਪਰ ਆਮ ਆਦਮੀ ਲਈ ਕੀਤੀ ਜਾਣ ਵਾਲੀ ਇਸ ਰੈਲੀ ਵਿਚ ਸ਼ਾਮਲ ਹੋਣਾ ਆਮ ਆਦਮੀ ਦੇ ਵੱਸ ਦੀ ਗੱਲ ਨਹੀਂ ਹੋਵੇਗੀ, ਕਿਉਂਕਿ ਬਨਾਰਸ �

Read Full Story: http://www.punjabinfoline.com/story/22841