Friday, March 7, 2014

1984 ਦੰਗਿਆਂ ਦੀ ਜਾਂਚ ਲਈ ਸੁਪਰੀਮ ਕੋਰਟ ਕਮਿਸ਼ਨ ਬਣਾਏ : ਬਾਦਲ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਵਿਧਾਨਸਭਾ ਚ ਰਾਜਪਾਲ ਦੇ ਭਾਸ਼ਣ ਤੇ ਬੋਲਦੇ ਹੋਏ ਕਿਹਾ ਹੈ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪਿੱਛੇ ਦੀ ਸਾਜ਼ਿਸ਼ ਦਾ ਪਤਾ ਲਾਉਣ ਦੇ ਲਈ ਸੁਪਰੀਮ ਕੋਰਟ ਸੀਟਿੰਗ ਜੱਜ ਦੀ ਅਗਵਾਈ ਚ ਕਮਿਸ਼ਨ ਬਣਾ ਕੇ ਜਾਂਚ ਕਰਵਾਏ। ਇਸੇ ਦੌਰਾਨ ਮੁੱਖ ਮੰਤਰੀ ਨੇ ਭਾਸ਼ਣ ਦੌਰਾਨ ਵਿਰੋਧੀ ਧਿਰ ਵਲੋਂ ਉਠਾਏ ਗਏ ਸੁਆਲਾਂ ਤੇ ਜਵਾਬ ਦਿੱਤੇ ਅਤੇ ਵਿ�

Read Full Story: http://www.punjabinfoline.com/story/22732