Tuesday, March 25, 2014

ਸੁਖਬੀਰ ਬਾਦਲ ਦਾ 2 ਦਿਨਾਂ ਹਰਿਆਣਾ ਚੋਣ ਦੌਰਾ 2 ਤੋਂ

ਚੰਡੀਗੜ, ਅਕਾਲੀ ਦਲ ਨੇ ਐੱਨ. ਡੀ. ਏ. ਦੇ ਸਹਿਯੋਗੀ ਦਲ ਹੋਣ ਦੇ ਬਾਵਜੂਦ ਹਰਿਆਣਾ ਵਿਚ ਇਨੈਲੋ ਉਮੀਦਵਾਰਾਂ ਦੇ ਸਮਰਥਨ ਵਿਚ ਚੋਣ ਸਭਾਵਾਂ ਕਰਨ ਦਾ ਫੈਸਲਾ ਲਿਆ ਹੈ, ਜਿਸ ਦੇ ਅਧੀਨ ਪੰਜਾਬ ਦੇ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2 ਤੇ 3 ਅਪ੍ਰੈਲ ਨੂੰ ਹਰਿਆਣਾ ਦੇ ਵੱਖ-ਵੱਖ ਲੋਕਸਭਾ ਖੇਤਰਾਂ ਦਾ ਦੌਰਾ ਕਰਕੇ ਇਨੈਲੋ ਉਮੀਦਵਾਰਾਂ ਦੇ ਸਮਰਥਨ ਵਿਚ ਵੱਖ-ਵੱਖ �

Read Full Story: http://www.punjabinfoline.com/story/22923