Sunday, March 16, 2014

ਚੋਣ ਹਲਕਾ ਸਨੌਰ ਦੇ 34 ਪੋਲਿੰਗ ਸਟੇਸ਼ਨਾਂ ’ਤੇ ਨਵੀਂਆਂ ਵੋਟਾਂ ਬਣਵਾਉਣ ਵਾਲਿਆਂ ਲਈ ਵਿਸ਼ੇਸ਼ ਕੈਂਪ ਅੱਜ ਲਗਾਏ ਜਾਣਗੇ: ਰਾਜੇਸ਼ ਤਿ੍ਰਪਾਠੀ

ਪਟਿਆਲਾ, 16 ਮਾਰਚ (ਪੀ.ਐਸ.ਗਰੇਵਾਲ) -ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜੇਸ਼ ਤਿ੍ਰਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ 'ਤੇ ਅਮਲ ਕਰਦਿਆਂ 16 ਮਾਰਚ ਦਿਨ ਐਤਵਾਰ ਨੂੰ ਵਿਧਾਨ ਸਭਾ ਚੋਣ ਹਲਕਾ 114-ਸਨੌਰ ਦੇ 34 ਪੋਲਿੰਗ ਸਟੇਸ਼ਨਾਂ 'ਤੇ ਨਵੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਿਤੀ 09.03.2014 ਨੂੰ

Read Full Story: http://www.punjabinfoline.com/story/22824