Sunday, March 16, 2014

ਜ਼ਿਲਾ ਮੈਜਿਸਟਰੇਟ ਵੱਲੋਂ ਪਟਿਆਲਾ ਸ਼ਹਿਰ ’ਚ ਅਣ-ਅਧਿਕਾਰਤ ਤੌਰ ’ਤੇ ਚੱਲਦੇ 5 ਸਿਨੇਮਾ ਘਰਾਂ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼

ਪਟਿਆਲਾ, 16 ਮਾਰਚ (ਪੀ.ਐਸ.ਗਰੇਵਾਲ)-ਪਟਿਆਲਾ ਦੇ ਪੰਜ ਸਿਨੇਮਾ ਘਰਾਂ ਵੱਲੋਂ ਸਰਕਾਰ ਨੂੰ ਬਣਦਾ ਟੈਕਸ ਅਦਾ ਨਾ ਕਰਨ ਕਾਰਨ ਜ਼ਿਲਾ ਮੈਜਿਸਟਰੇਟ ਪਟਿਆਲਾ ਸ. ਜੀ.ਕੇ ਸਿੰਘ ਨੇ ਇਨ੍ਹਾਂ ਸਿਨੇਮਾ ਘਰਾਂ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੈਜਿਸਟਰੇਟ ਸ਼੍ਰੀ ਜੀ.ਕੇ ਸਿੰਘ ਨੇ ਦੱਸਿਆ ਕਿ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਨੇ ਇਨ੍ਹਾਂ ਸਿਨੇਮਿਆਂ ਵੱਲੋਂ

Read Full Story: http://www.punjabinfoline.com/story/22823