Wednesday, March 12, 2014

ਮੁਰਲੀ ਮਨੋਹਰ ਜੋਸ਼ੀ ਨੇ ਕਿਹਾ, ਪਾਪ ਕੀਤਾ ਸੀ ਜੋ ਸੰਸਦ ਚ ਬੈਠਣਾ ਪਿਆ

ਨਵੀਂ ਦਿੱਲੀ, ਲੋਕ ਸਭਾ ਚੋਣਾਂ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੀ ਵਾਰਾਨਸੀ ਸੀਟ ਨੂੰ ਲੈ ਕੇ ਭਾਜਪਾ ਅੰਦਰ ਸਿਆਸੀ ਖਿੱਚੋਤਾਣ ਵਧ ਗਈ ਹੈ। ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੇ ਇਸ ਸੀਟ ਤੋਂ ਚੋਣ ਲੜਨ ਦੀ ਉਮੀਦ ਹੈ, ਜਦੋਂ ਕਿ ਸੰਸਦ ਮੈਂਬਰ ਮੁਰਲੀ ਮਨੋਹਰ ਜੋਸ਼ੀ ਇਸ ਸੀਟ ਤੋਂ ਚੋਣ ਲੜਨਾ ਚਾਹੁੰਦੇ ਹਨ। ਭਾਜਪਾ ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ ਦਾ ਬਿਆਨ ਸ

Read Full Story: http://www.punjabinfoline.com/story/22777