Wednesday, March 19, 2014

ਜਨਰਲ ਵੀ. ਕੇ. ਸਿੰਘ ਗਾਜ਼ਿਆਬਾਦ ਤੋਂ ਭਾਜਪਾ ਦੇ ਉਮੀਦਵਾਰ

ਨਵੀਂ ਦਿੱਲੀ, ਭਾਰਤੀ ਜਨਤਾ ਪਾਰਟੀ ਨੇ ਜਨਰਲ ਵੀ. ਕੇ. ਸਿੰਘ ਨੂੰ ਗਾਜ਼ਿਆਬਾਦ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਮੰਗਲਵਾਰ ਨੂੰ ਪਾਰਟੀ ਦੀ ਇਕ ਖਬਰ ਚ ਦੱਸਿਆ ਗਿਆ ਹੈ ਕਿ ਪਾਰਟੀ ਪ੍ਰਧਾਨ ਰਾਜਨਾਥ ਸਿੰਘ ਨੇ ਸੂਬਾ ਚੋਣ ਕਮੇਟੀ ਦੀਆਂ ਸਿਫਾਰਸ਼ਾਂ ਦੇ ਅਨੁਰੂਪ ਜਨਰਲ ਸਿੰਘ ਨੂੰ ਗਾਜ਼ਿਆਬਾਦ ਸੀਟ ਤੋਂ ਉਮੀਦਵਾਰ ਬਣਾਇਆ ਹੈ। ਇਹ ਸੀਟ ਪਾਰਟੀ ਪ੍ਰਧਾਨ ਸਿੰਘ ਕੋਲ ਸੀ। ਖਬਰ ਅਨੁਸ�

Read Full Story: http://www.punjabinfoline.com/story/22833