Sunday, March 16, 2014

ਸ਼ਿਵ ਸੈਨਾ ਹਿੰਦੁਸਤਾਨ ਨੇ ਕੀਤਾ ਚਾਰ ਉਮੀਦਵਾਰਾਂ ਦਾ ਐਲਾਨ *******ਜਿੱਤਣ ਤੋਂ ਬਾਅਦ ਦਵਾਂਗੇ ਮੋਦੀ ਨੂੰ ਹਮਾਇਤ : ਪਵਨ ਗੁਪਤਾ

ਪਟਿਆਲਾ, 16 ਮਾਰਚ (ਪੀ.ਐਸ.ਗਰੇਵਾਲ) - ਸ਼ਿਵ ਸੈਨਾ ਹਿੰਦੁਸਤਾਨ ਵੀ ਲੋਕ ਸਭਾ ਚੋਣਾਂ ਵਿਚ ਕੁੱਦ ਪਈ ਹੈ। ਇਥੇ ਇਕ ਨਿੱਜੀ ਹੋਟਲ ਵਿਚ ਹੋਈ ਪਾਰਟੀ ਦੀ ਪ੍ਰਦੇਸ਼ ਕਾਰਜਕਾਰਨੀ ਦੀ ਮੀਟਿੰਗ ਵਿਚ ਇਸ ਸੰਬੰਧੀ ਅਹਿਮ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਕਿਹਾ ਕਿ ਪ੍ਰਦੇਸ਼ ਕਾਰਜਕਾਰਨੀ ਨੇ ਫੈਸਲਾ ਕੀਤਾ ਹੈ ਕਿ ਪ�

Read Full Story: http://www.punjabinfoline.com/story/22825