Saturday, March 22, 2014

ਮਾਇਆਵਤੀ ਨੇ ਲੋਕ ਸਭਾ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ

ਲਖਨਊ, ਬਹੁਜਨ ਸਮਾਜਵਾਦੀ ਪਾਰਟੀ (ਬਸਪਾ) ਦੀ ਰਾਸ਼ਟਰੀ ਪ੍ਰਧਾਨ ਮਾਇਆਵਤੀ ਨੇ ਰਾਸ਼ਟਰੀ ਪੱਧਰ ਤੇ ਆਪਣੇ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਸ਼ਨੀਵਾਰ ਨੂੰ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਕੀਤੀ। ਦੇਸ਼ ਦੀ 16ਵੀਂ ਲੋਕ ਸਭਾ ਲਈ ਹੋ ਰਹੀਆਂ ਚੋਣਾਂ ਵਿਚ ਮਾਇਆਵਤੀ ਨੇ ਰਾਂਚੀ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰ ਕੇ ਆਪਣੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।
ਮਾਇਆਵਤੀ ਐਤਵਾਰ ਨੂੰ ਉੜੀਸਾ ਦੇ ਭੁਵ�

Read Full Story: http://www.punjabinfoline.com/story/22892