Monday, March 31, 2014

ਭੁੱਲਰ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ-ਮੱਕੜ

ਅੰਮ੍ਰਿਤਸਰ, ਸੁਪਰੀਮ ਕੋਰਟ ਨੇ ਸੋਮਵਾਰ ਨੂੰ ਖਾਲਿਸਤਾਨੀ ਅੱਤਵਾਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਬਦਲਣ ਦਾ ਐਲਾਨ ਕੀਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਸੁਆਗਤ ਕੀਤਾ ਹੈ ਅਤੇ ਕਿਹਾ ਹੈ ਕਿ ਅਦਾਲਤ ਦਾ ਇਹ ਫੈਸਲਾ ਤਾਰੀਫ ਦੇ ਕਾਬਲ ਹੈ।
ਅੰਮ੍ਰਿਤਸਰ ਚ ਪੱਤਰਕਾਰਾ�

Read Full Story: http://www.punjabinfoline.com/story/23012