Wednesday, March 19, 2014

ਵਿਰੋਧੀ ਪਾਰਟੀਆਂ ਦੇਸ਼ ਨੂੰ ਚਾਹੁੰਦੀਆਂ ਹਨ ਵੰਡਣਾ : ਰਾਹੁਲ

ਜੀਰੋ, ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਸੂਬਿਆਂ ਦਾ ਨਵੀਨੀਕਰਨ ਕੀਤਾ ਗਿਆ ਹੈ। ਵਧੇਰੇ ਸੂਬਿਆਂ ਦੇ ਨਾਲ-ਨਾਲ ਦੇਸ਼ ਦੇ ਵਿਕਾਸ ਦਾ ਇਕ ਮਹੱਤਵਪੂਰਨ ਪਹਿਲੂ ਹੈ। ਸ਼੍ਰੀ ਗਾਂਧੀ ਨੇ ਅਰੁਣਾਚਲ ਪ੍ਰਦੇਸ਼ ਦੇ ਜੀਰੋ ਸਥਿਤ ਸੁਬਨਸਿਰੀ ਸਟੇਡੀਅਮ ਵਿਚ ਕਾਂਗਰਸ ਦੇ ਵਿਧਾਨ ਸਭਾ ਉਮੀਦਵਾਰਾਂ ਅਤੇ ਲੋਕ ਸਭਾ ਉਮੀਦਵਾਰ ਦੇ ਪੱਖ ਵਿਚ ਇਕ ਚੋਣ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕ�

Read Full Story: http://www.punjabinfoline.com/story/22827