Monday, March 10, 2014

ਜੇਲ ਤਾਂ ਮੇਰੇ ਲਈ ਗੁਰੂਦੁਆਰਾ ਹੈ : ਲਾਲੂ

ਬਾਂਕਾ, ਰਾਸ਼ਟਰੀ ਜਨਤਾ ਦਲ (ਰਾਜਦ) ਪ੍ਰਧਾਨ ਅਤੇ ਬਿਹਾਰ ਦੇ ਸਾਬਕਾ ਮੁੱਖਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਲੋਕਾਂ ਨੂੰ ਫਿਰਕੂ ਤਾਕਤਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦੇ ਹੋਏ ਐਤਵਾਰ ਨੂੰ ਕਿਹਾ ਕਿ ਅਜਿਹੀਆਂ ਤਾਕਤਾਂ ਦੇਸ਼ ਦੇ ਲਈ ਖਤਰਨਾਕ ਅਤੇ ਵਿਨਾਸ਼ਕਾਰੀ ਹਨ। ਯਾਦਵ ਨੇ ਇੱਥੇ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਫਿਰਕੂ ਤਾਕਤਾਂ ਇਕ ਵਾਰ ਫਿਰ ਤੋਂ ਦੇਸ਼ ਚ ਪੈਦਾ ਹੋ ਰਹੀਆਂ ਹਨ ਅਤ

Read Full Story: http://www.punjabinfoline.com/story/22759