Wednesday, March 26, 2014

ਜੇਤਲੀ ਆਪਣੀ ਪਾਰਟੀ ਦੇ ਸਿਧਾਂਤਾਂ ਦੀ ਕੁਰਬਾਨੀ ਚੜ੍ਹਾਉਣ ਤੇ ਉਤਾਰੂ : ਕੈਪਟਨ

ਅੰਮ੍ਰਿਤਸਰ, ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਉਨ੍ਹਾਂ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਅਰੁਣ ਜੇਤਲੀ ਨੂੰ ਆਪਣਾ ਅਤੇ ਆਪਣੀ ਪਾਰਟੀ ਦਾ ਆਪ੍ਰੇਸ਼ਨ ਬਲਿਊ ਸਟਾਰ ਅਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਬਣਾਏ ਜਾ ਰਹੇ ਬਲਿਊ ਸਟਾਰ ਮੈਮੋਰੀਅਲ ਉਤੇ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਜਾਰੀ ਇਕ ਪ੍ਰੈੱਸ ਨੋਟ ਵਿਚ ਉਨ੍ਹ

Read Full Story: http://www.punjabinfoline.com/story/22942