Saturday, March 22, 2014

ਭਾਜਪਾ ਨੇਤਾਵਾਂ ਨੂੰ ਢੁਕਵੀਂ ਸੁਰੱਖਿਆ ਦਿਆਂਗਾ : ਸ਼ਿੰਦੇ

ਨਵੀਂ ਦਿੱਲੀ, ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੇ ਕਿਹਾ ਹੈ ਕਿ ਭਾਜਪਾ ਦੇ ਉਨ੍ਹਾਂ ਸਭ ਨੇਤਾਵਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ, ਜਿਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਖਤਰਾ ਹੈ। ਰਵੀ ਪ੍ਰਸਾਦ ਦੀ ਅਗਵਾਈ ਵਿਚ ਭਾਜਪਾ ਦੇ ਇਕ ਵਫਦ ਨੇ ਸ਼ਿੰਦੇ ਨਾਲ ਮੁਲਾਕਾਤ ਕਰਕੇ ਬੇਨਤੀ ਕੀਤੀ ਸੀ ਕਿ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਆਗੂਆਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ।

Read Full Story: http://www.punjabinfoline.com/story/22873