Saturday, March 29, 2014

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਨਤਾ ਲੜ ਰਹੀ ਹੈ ਚੋਣ : ਮੋਦੀ

ਛਤੀਸਗੜ੍ਹ, ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਨੇ ਕਾਂਗਰਸ ਤੇ ਤਿਖੇ ਹਮਲੇ ਕਰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਨਤਾ ਚੋਣ ਲੜ ਰਹੀ ਹੈ। ਮੋਦੀ ਨੇ ਭਾਰਤ ਵਿਜੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਚੋਣ ਨੂੰ ਦੇਸ਼ ਅਤੇ ਜਨਤਾ ਲੜ ਰਹੀ ਹੈ। ਕਾਂਗਰਸ ਦੀ ਸਰਕਾਰ ਨੇ ਦੇਸ਼ ਨੂੰ ਬਰਬਾਦੀ ਦੀ ਰਾਹ ਤੇ ਖੜ੍ਹਾ ਕਰ ਦਿੱਤਾ ਹੈ। ਇਸ �

Read Full Story: http://www.punjabinfoline.com/story/22987