ਜਲੰਧਰ, ਭਾਜਪਾ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਅਰੁਣ ਜੇਤਲੀ ਵਲੋਂ ਅੱਜ ਆਪਣੇ ਬਲਾਗ ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਰਾਸ਼ਟਰੀਅਤਾ ਤੇ ਸਵਾਲ ਉਠਾਉਣ ਤੇ ਉਨ੍ਹਾਂ ਨੂੰ ਲੰਮੇ ਹੱਥੀਂ ਲੈਂਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਕਾਰਜ ਕਮੇਟੀ ਦੇ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਤਲੀ ਨੂੰ ਸੋਨੀਆ ਤੇ ਨਿੱਜੀ ਹਮਲੇ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਅੱਜ ਇਕ ਬਿਆਨ ਚ ਕੈਪ�