Saturday, March 22, 2014

ਉਪ ਪ੍ਰਧਾਨ ਮੰਤਰੀ ਬਣ ਸਕਦੇ ਹਨ ਜੇਤਲੀ: ਬਾਦਲ

ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਾਜਪਾ ਦੇ ਨੇਤਾ ਅਰੁਣ ਕੁਮਾਰ ਜੇਤਲੀ ਵੱਡੇ ਨੇਤਾ ਹਨ ਅਤੇ ਉਹ ਮੋਦੀ ਸਰਕਾਰ ਵਿਚ ਉਪ ਪ੍ਰਧਾਨ ਮੰਤਰੀ ਬਣ ਸਕਦੇ ਹਨ। ਜੇਤਲੀ ਨੂੰ ਪੰਜਾਬ ਵਿਚ ਅੰਮ੍ਰਿਤਸਰ ਦੀ ਸੀਟ ਤੋਂ ਭਾਜਪਾ ਵੱਲੋਂ ਉਤਾਰਿਆ ਗਿਆ ਹੈ। ਇਸ ਸੀਟ ਤੇ ਮੁਕਾਬਲੇ ਨੂੰ ਰੌਚਕ ਬਣਾਉਂਦੇ ਹੋਏ ਕਾਂਗਰਸ ਪ

Read Full Story: http://www.punjabinfoline.com/story/22879