Thursday, March 20, 2014

ਨਵਾਜ਼ ਸ਼ਰੀਫ ਨੇ ਪਾਕਿ ਚ ਮੀਡੀਆ ਕਮਿਸ਼ਨ ਬਣਾਉਣ ਦਾ ਕੀਤਾ ਐਲਾਨ

ਇਸਲਾਮਾਬਾਦ, ਪਾਕਿਸਤਾਨ ਨੂੰ ਪੱਤਰਕਾਰਾਂ ਲਈ ਦੁਨੀਆ ਦੀਆਂ ਖਤਰਨਾਕ ਥਾਵਾਂ ਚ ਇਕ ਮੰਨੇ ਜਾਣ ਨੂੰ ਦੇਖਦੇ ਹੋਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਮੀਡੀਆ ਕਰਮੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਕਮਿਸ਼ਨ ਬਣਾਉਣ ਦਾ ਬੁੱਧਵਾਰ ਨੂੰ ਐਲਾਨ ਕੀਤਾ। ਸ਼ਰੀਫ ਨੇ ਕਿਹਾ ਕਿ ਪੱਤਰਕਾਰ ਸਮਾਜ ਦਾ ਇਕ ਹਿੱਸਾ ਹਨ ਅਤੇ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਮੁ

Read Full Story: http://www.punjabinfoline.com/story/22847