Saturday, March 22, 2014

ਚੋਣ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਲਾਲਚ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ: ਜੀ.ਕੇ. ਸਿੰਘ

ਪਟਿਆਲਾ, 22 ਮਾਰਚ (ਪੀ.ਐਸ.ਗਰੇਵਾਲ) -ਪਟਿਆਲਾ ਲੋਕ ਸਭਾ ਚੋਣ ਹਲਕਾ ਦੇ ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ ਨੇ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਚੋਣ ਪ੍ਰਕਿਰਿਆ ਦੌਰਾਨ ਵੋਟ ਦੀ ਵਰਤੋਂ ਕਰਨ ਵਾਲੇ ਕਿਸੇ ਵਿਅਕਤੀ ਨੂੰ ਲਾਲਚ ਦੇਣ ਲਈ ਨਕਦੀ ਜਾਂ ਵਸਤੂ ਦੇ ਰੂਪ ਵਿੱਚ ਕੋਈ ਰਿਸ਼ਵਤ ਦਿੰਦਾ ਜਾਂ ਲੈਂਦਾ ਹੈ ਤਾਂ ਉਸ ਨੂੰ ਭਾਰਤੀ ਦੰਡ ਸੰਹਿਤਾ ਦੀ ਧਾਰਾ 171 (ਬੀ) ਅਨੁਸਾਰ ਇੱਕ

Read Full Story: http://www.punjabinfoline.com/story/22886