Tuesday, March 11, 2014

ਭਾਜਪਾ ਨਾਲ ਕੋਈ ਗਠਜੋੜ ਨਹੀਂ : ਮਮਤਾ

ਕੋਲਕਾਤਾ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਰਤੀ ਜਨਤਾ ਪਾਰਟੀ ਨਾਲ ਕਦੇ ਕੋਈ ਗਠਜੋੜ ਨਹੀਂ ਕਰੇਗੀ ਕਿਉਂਕਿ ਇਸ ਦਾ ਫਿਰਕੀ ਇਤਿਹਾਸ ਰਿਹਾ ਹੈ। ਬੈਨਰਜੀ ਨੇ ਕਿਹਾ ਕਿ ਸਮਾਚਾਰ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਚ ਕਿਹਾ ਕਿ ਮੈਂ ਅਜਿਹੀ ਕਿਸੇ ਪਾਰਟੀ ਦਾ ਸਮਰਥਨ ਨਹੀਂ ਕਰਾਂਗੀ ਜਿਸ ਦਾ �

Read Full Story: http://www.punjabinfoline.com/story/22767