Tuesday, March 25, 2014

ਲਾਲੂ ਵਜੂਦ ਬਚਾਉਣ ਦੀ ਲੜਾਈ ਲੜ ਰਹੇ ਹਨ : ਭਾਜਪਾ

ਪਟਨਾ, ਬਿਹਾਰ ਵਿਧਾਨ ਸਭਾ ਚ ਵਿਰੋਧੀ ਪਾਰਟੀ ਦੇ ਨੇਤਾ ਅਤੇ ਭਾਜਪਾ ਦੇ ਸੀਨੀਅਰ ਨੇਤਾ ਨੰਦ ਕਿਸ਼ੋਰ ਯਾਦਵ ਨੇ ਸੋਮਵਾਰ ਨੂੰ ਕਿਹਾ ਕਿ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਆਪਣੀ ਸਿਆਸੀ ਵਜੂਦ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ ਅਤੇ ਇਸ ਕਾਰਨ ਤੋਂ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੇ ਖਿਲਾਫ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਯਾਦਵ ਨੇ ਪੱਤਰ�

Read Full Story: http://www.punjabinfoline.com/story/22921