Friday, March 21, 2014

ਕੈਪਟਨ ਦੇ ਆਉਣ ਨਾਲ ਕੁਝ ਨਹੀਂ ਹੋਵੇਗਾ: ਬਾਦਲ

ਅੰਮ੍ਰਿਤਸਰ, ਅੰਮ੍ਰਿਤਸਰ ਲੋਕਸਭਾ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਚੋਣ ਲੜਣ ਦੀ ਖਬਰਾਂ ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਲੋਕ ਇਸ ਦੇਸ਼ ਚ ਮੋਦੀ ਦੇ ਨਾਂ ਤੇ ਵੋਟ ਪਾ ਰਹੇ ਹਨ। ਅੰਮ੍ਰਿਤਸਰ ਚ ਸ਼ੁੱਕਰਵਾਰ ਨੂੰ ਸਰਦਾਰ ਬਾਦਲ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੇ। ਇਸ ਮੌਕੇ ਤੇ ਉਨ੍ਹਾਂ ਨੇ ਆਪਣੀ ਚੋਣ ਮੁਹਿੰ�

Read Full Story: http://www.punjabinfoline.com/story/22870