Thursday, March 20, 2014

ਮਹਿੰਗਾਈ ਅਤੇ ਭ੍ਰਿਸ਼ਟਾਚਾਰ ਤੇ ਰੋਕ ਲਈ ਭਾਜਪਾ ਨੂੰ ਵੋਟ ਦਵੋ: ਮੋਦੀ

ਗਾਂਧੀਨਗਰ, ਗੁਜਰਾਤ ਦੇ ਮੁੱਖ ਮੰਤਰੀ ਅਤੇ ਭਾਜਪਾ ਦੇ ਪ੍ਰਧਾਨ ਮੰਤਰੀ ਸੀਟ ਦੇ ਉਮੀਦਵਾਰ ਨਰਿੰਦਰ ਮੋਦੀ ਨੇ ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਤੇ ਰੋਕ ਲਈ ਆਉਣ ਵਾਲੀਆਂ ਲੋਕਸਭਾ ਚੋਣਾਂ ਚ ਉਨ੍ਹਾਂ ਦੀ ਪਾਰਟੀ ਨੂੰ ਵੋਟ ਦੇਣ ਦੀ ਵੀਰਵਾਰ ਨੂੰ ਅਪੀਲ ਕੀਤੀ। ਮੋਦੀ ਨੇ ਟਵਿੱਟਰ ਤੇ ਕਿਹਾ ਕਿ ਭਾਰਤ ਨੂੰ ਮਜ਼ਬੂਤ ਬਣਾਉਣ ਲਈ ਵੋਟ ਫਾਰ ਭਾਜਪਾ ਨੂੰ ਵੋਟ ਕਰੋ। ਮਹਿੰਹਗਾਈ ਤੇ ਕਾਬ

Read Full Story: http://www.punjabinfoline.com/story/22851