Monday, March 24, 2014

ਧੂਮਲ ਵਿਰੁੱਧ ਵਿਜੀਲੈਂਸ ਜਾਂਚ ਬੰਦ

ਸ਼ਿਮਲਾ, ਪੈਨ ਕਾਰਡ ਮਾਮਲੇ ਵਿਚ ਸਾਬਕਾ ਮੁਖ ਮੰਤਰੀ ਪ੍ਰੇਮ ਕੁਮਾਰ ਧੂਮਲ ਵਿਰੁੱਧ ਵਿਜੀਲੈਂਸ ਜਾਂਚ ਟੀਮ ਨੂੰ ਕੋਈ ਸਬੂਤ ਨਹੀਂ ਮਿਲਿਆ ਹੈ। ਅਜਿਹੇ ਵਿਚ ਵਿਜੀਲੈਂਸ ਨੇ ਸਾਬਕਾ ਮੁਖ ਮੰਤਰੀ ਵਿਰੁੱਧ ਚਲ ਰਹੀ ਮੁਢਲੀ ਜਾਂਚ ਬੰਦ ਕਰਨ ਦਾ ਫੈਸਲਾ ਲਿਆ ਹੈ। ਇਸ ਨਾਲ ਸੰਬੰਧਤ ਰਿਪੋਰਟ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ।
ਸੂਤਰਾਂ ਅਨੁਸਾਰ ਵਿਰੋਧੀ ਧਿਰ ਦੇ ਆਗੂ ਅਤੇ ਸਾਬਕਾ ਮੁਖ ਮੰਤਰੀ ਧੂਮਲ

Read Full Story: http://www.punjabinfoline.com/story/22896