Monday, March 10, 2014

ਚੋਣਾਂ ਤੋਂ ਪਹਿਲਾਂ ਪੰਜਾਬ ਚ ਇਕ ਹੋਰ ਰੈਲੀ ਕਰਨਗੇ ਮੋਦੀ

ਚੰਡੀਗੜ੍ਹ, ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਚ ਦੋ ਰੈਲੀਆਂ ਕਰਨਗੇ। ਇਸ ਤੇ ਫਿਲਹਾਲ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਲੀਡਰਸ਼ਿਪ ਵਲੋਂ ਚਰਚਾ ਕੀਤੀ ਗਈ ਹੈ ਅਤੇ ਫਾਈਨਲ ਤਰੀਕਾਂ ਲਈ ਕੌਮੀ ਲੀਡਰਸ਼ਿਪ ਵਲੋਂ ਫੈਸਲਾ ਕੀਤਾ ਜਾਵੇਗਾ। ਇਹ ਚਰਚਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਚੰਡੀਗੜ੍ਹ ਸਥਿਤ ਦਫਤਰ ਚ

Read Full Story: http://www.punjabinfoline.com/story/22760