Monday, March 31, 2014

ਭਾਜਪਾ ਦਾ ਮਕਸਦ ਸਿਰਫ ਪ੍ਰਧਾਨ ਮੰਤਰੀ ਦੀ ਕੁਰਸੀ ਹਾਸਿਲ ਕਰਨਾ: ਸੋਨੀਆ

ਮੇਵਾਤ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਅਤੇ ਉਸ ਦੇ ਪ੍ਰਧਾਨ ਮੰਤਰੀ ਸੀਟ ਦੇ ਉਮੀਦਵਾਰ ਨਰਿੰਦਰ ਮੋਦੀ ਤੇ ਹਮਲਾ ਬੋਲਦੇ ਜਾਰੀ ਰੱਖਦੇ ਹੋਏ ਕਿਹਾ ਹੈ ਕਿ ਉਨ੍ਹਾਂ ਦਾ ਟੀਚਾ ਸਿਰਫ ਪ੍ਰਧਾਨ ਮੰਤਰੀ ਦੀ ਕੁਰਸੀ ਹਾਸਲ ਕਰਨਾ ਹੈ। ਸੋਨੀਆ ਗਾਂਧੀ ਨੇ ਸੋਮਵਾਰ ਨੂੰ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਜਪਾ ਅਤੇ ਮੋਦੀ ਪ੍ਰਧਾਨ ਮੰਤਰੀ ਦੀ ਕੁਰਸੀ ਹਾਸਿਲ ਕਰਨ ਲਈ ਦੇਸ਼ �

Read Full Story: http://www.punjabinfoline.com/story/23015