Saturday, March 29, 2014

ਪੰਜਾਬ ਚ ਨਹੀਂ ਕੋਈ ਮੋਦੀ ਲਹਿਰ : ਬਾਜਵਾ

ਗੁਰਦਾਸਪੁਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਚ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੇ ਹੱਕ ਚ ਕੋਈ ਲਹਿਰ ਨਹੀ ਚੱਲ ਰਹੀ ਹੈ, ਜਦਕਿ ਅਕਾਲੀ-ਭਾਜਪਾ ਗਠਜੋੜ ਵਲੋਂ ਆਪਣੇ ਪ੍ਰਦਰਸ਼ਨ ਦੀ ਗੱਲ ਕੀਤੇ ਬਗੈਰ ਮੋਦੀ ਦੇ ਨਾਂ ਤੇ ਵੋਟ ਮੰਗਣ ਨਾਲ ਪੰਜਾਬੀ ਸਮਾਜ ਦੇ ਵੱਖ-ਵੱਖ ਵਰਗਾਂ ਚ ਸਵਾਲ ਖੜ੍ਹੇ ਹੋ ਗਏ ਹਨ। ਬਾਜ

Read Full Story: http://www.punjabinfoline.com/story/22991