Saturday, March 22, 2014

ਫਰੀਦਾਬਾਦ ਚ ਕੇਜਰੀਵਾਲ ਦਾ ਰੋਡ ਸ਼ੋਅ, ਲੋਕਾਂ ਨੇ ਦਿਖਾਏ ਕਾਲੇ ਝੰਡੇ

ਹਰਿਆਣਾ, ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਫਰੀਦਾਬਾਦ ਚ ਕੁਝ ਅਜਿਹੇ ਹਾਲਾਤਾਂ ਦਾ ਸਾਹਮਣਾ ਕਰਨਾ ਪਿਆ, ਜਦੋਂ ਕੁਝ ਲੋਕਾਂ ਨੇ ਉਨ੍ਹਾਂ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਕਾਲੇ ਝੰਡੇ ਦਿਖਾਏ। ਕੇਜਰੀਵਾਲ ਫਰੀਦਾਬਾਦ ਵਿਚ ਰੋਡ ਸ਼ੋਅ ਰਾਹੀਂ ਪਾਰਟੀ ਦਾ ਪ੍ਰਚਾਰ ਕਰਨ ਪਹੁੰਚੇ ਹਨ। ਉਨ੍ਹਾਂ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਹਰਿਆਣਾ ਆਉਂਦੇ ਹੀ ਉਨ੍ਹਾਂ ਦਾ ਸਵਾਗਤ ਕੁਝ ਇਸ ਅ

Read Full Story: http://www.punjabinfoline.com/story/22880