Monday, March 31, 2014

ਯੇਦੀਯੁਰੱਪਾ ਤੇ ਕਿਉਂ ਚੁੱਪ ਹਨ ਮੋਦੀ- ਦਿਗਵਿਜੇ

ਨਵੀਂ ਦਿੱਲੀ, ਕਾਂਗਰਸ ਦੇ ਜਨਰਲ ਸਕੱਤਰ ਦਿਗਵਿਜੇ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਨਰਿੰਦਰ ਮੋਦੀ ਤੇ ਪਲਟਵਾਰ ਕਰਦੇ ਹੋਏ ਸੋਮਵਾਰ ਨੂੰ ਕਿਹਾ ਕਿ ਉਹ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਦੀ ਗੱਲ ਕਿਉਂ ਨਹੀਂ ਕਰਦੇ ਜਿਨ੍ਹਾਂ ਦੇ ਖਿਲਾਫ ਅਦਾਲਤ ਚ ਭ੍ਰਿਸ਼ਟਾਚਾਰ ਦਾ ਮਾਮਲਾ ਚੱਲ ਰਿਹਾ ਹੈ। ਸ਼੍ਰੀ ਸਿੰਘ ਨੇ ਟਵਿੱਟਰ ਤੇ ਲਿਖ

Read Full Story: http://www.punjabinfoline.com/story/23014