Friday, March 28, 2014

ਮੋਦੀ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ : ਲਾਲੂ

ਪਟਨਾ, ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਨਰਿੰਦਰ ਮੋਦੀ ਤੇ ਦੇਸ਼ ਨੂੰ ਵੰਡਣ ਵਾਲੇ ਨੇਤਾ ਹੋਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਮੋਦੀ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ। ਪ੍ਰਸਾਦ ਨੇ ਕਿਹਾ ਹੈ ਕਿ ਮੋਦੀ ਇਕ ਦੇਸ਼ ਨੂੰ ਵੰਡਣ ਵਾਲਾ ਨੇਤਾ ਹੈ ਅਤੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਹ ਦੇਸ਼ ਦਾ ਬਟਵਾਰਾ ਕਰ ਦੇਵੇਗਾ। ਉਨ੍ਹਾਂ ਕਿਹਾ ਹੈ ਕਿ ਦੇਸ਼ ਦੇ ਲੋਕ ਵੱਡੇ

Read Full Story: http://www.punjabinfoline.com/story/22983