Wednesday, March 19, 2014

ਲੁਧਿਆਣਾ ਸੀਟ ਤੋਂ ਲੋਕ ਸਭਾ ਚੋਣਾਂ ਲੜ ਸਕਦੇ ਹਨ ਮਨੀਸ਼ ਤਿਵਾੜੀ

ਨਵੀਂ ਦਿੱਲੀ, ਕਾਂਗਰਸ ਨੇ ਬੁੱਧਵਾਰ ਨੂੰ ਸੰਕੇਤ ਦਿੱਤਾ ਕਿ ਸੂਚਨਾ ਅਤੇ ਪ੍ਰਸਾਰਣ ਮੰਤਰੀ ਮਨੀਸ਼ ਤਿਵਾੜੀ ਲੁਧਿਆਣਾ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਦੇ ਤੌਰ ਤੇ ਚੋਣ ਲੜ ਸਕਦੇ ਹਨ। ਕਾਂਗਰਸ ਦੇ ਜਨਰਲ ਸਕੱਤਰ ਸ਼ਕੀਲ ਅਹਿਮਦ ਨੇ ਕਿਹਾ, ਜੇਕਰ ਉਹ ਸਰੀਰਕ ਤੌਰ ਤੇ ਸਵਸਥ ਹਨ, ਉਦੋਂ ਮੈਂ ਨਹੀਂ ਸਮਝਦਾ ਕਿ ਉਨ੍ਹਾਂ ਦੇ ਚੋਣਾਂ ਨਾ ਲੜਨ ਦਾ ਕੋਈ ਕਾਰਨ ਹੋ ਸਕਦਾ ਹੈ। ਇਕ ਹੋਰ ਸੀਨੀਅਰ ਨੇਤਾ

Read Full Story: http://www.punjabinfoline.com/story/22837