Saturday, March 22, 2014

ਜੇਤਲੀ ਅੰਮ੍ਰਿਤਸਰ ਤੋਂ ਚੋਣ ਜਿੱਤਣਗੇ : ਰਾਜਨਾਥ

ਨਵੀਂ ਦਿੱਲੀ, ਭਾਜਪਾ ਦੇ ਪ੍ਰਧਾਨ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਦੇ ਅੰਮ੍ਰਿਤਸਰ ਤੋਂ ਚੋਣ ਜਿੱਤਣ ਦਾ ਭਰੋਸਾ ਹੈ। ਰਾਜਨਾਥ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ਜੇਤਲੀ ਦੇ ਅੰਮ੍ਰਿਤਸਰ ਤੋਂ ਚੋਣ ਜਿੱਤਣ ਨੂੰ ਲੈ ਕੇ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਰਾਸ਼ਟਰੀ ਜਨਤਾਂਤ�

Read Full Story: http://www.punjabinfoline.com/story/22891