Friday, March 28, 2014

ਕਾਂਗਰਸ ਦਾ ਚੋਣ ਮਨੋਰਥ ਪੱਤਰ ਮਹਿਜ਼ ਕਾਗਜ਼ਾਂ ਦਾ ਇਕ ਪੁਲੰਦਾ : ਹਰਸਿਮਰਤ

ਤਲਵੰਡੀ ਸਾਬੋ, ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਚ ਚੋਣ ਪ੍ਰਚਾਰ ਕਰਦਿਆਂ ਹਰਸਿਮਰਤ ਕੌਰ ਬਾਦਲ ਉਮੀਦਵਾਰ ਅਕਾਲੀ-ਭਾਜਪਾ ਲੋਕ ਸਭਾ ਹਲਕਾ ਬਠਿੰਡਾ ਨੇ ਕਿਹਾ ਕਿ ਕਾਂਗਰਸ ਨੇ ਜੋ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ, ਉਹ ਮਹਿਜ਼ ਇਕ ਕਾਗਜ਼ਾਂ ਦਾ ਪੁਲੰਦਾ ਹੈ ਕਿਉਂਕਿ ਕਾਂਗਰਸ ਪਿਛਲੇ 60 ਸਾਲਾਂ ਤੋਂ ਵਾਅਦੇ ਹੀ ਕਰਦੀ ਆ ਰਹੀ ਹੈ ਪਰ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ �

Read Full Story: http://www.punjabinfoline.com/story/22974