Wednesday, March 26, 2014

ਲੋਕਾਂ ਦੀਆਂ ਉਮੀਦਾਂ ਤੇ ਪਹਿਲਾਂ ਹੀ ਫੇਲ ਹੋ ਚੁੱਕੇ ਹਨ ਖੰਨਾ : ਬਾਜਵਾ

ਗੁਰਦਾਸਪੁਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਵਿਨੋਦ ਖੰਨਾ ਪਹਿਲਾਂ ਹੀ ਲੋਕਾਂ ਦੀਆਂ ਉਮੀਦਾਂ ਤੇ ਫੇਲ ਸਾਬਤ ਹੋ ਚੁੱਕੇ ਹਨ, ਜਦੋਂ ਉਨ੍ਹਾਂ ਨੂੰ ਲੋਕ ਸਭਾ ਚ ਹਲਕੇ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਗਿਆ ਸੀ। ਇਥੇ ਜਾਰੀ ਬਿਆਨ ਚ ਹਲਕੇ ਤੋਂ ਮੁੜ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਾਜਵਾ

Read Full Story: http://www.punjabinfoline.com/story/22941