Wednesday, March 19, 2014

ਆਪਣੇ ਹੀ ਇਲਾਕੇ ਤੋਂ ਚੋਣ ਲੜਨ ਮੌਜੂਦਾ ਮੈਂਬਰ ਪਾਰਲੀਮੈਂਟ

ਜਲੰਧਰ, ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਮੌਜੂਦਾ ਮੈਂਬਰ ਪਾਰਲੀਮੈਂਟਾਂ ਦੇ ਹਲਕੇ ਬਦਲਣ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕੀਤਾ ਹੋਇਆ ਹੈ ਅਤੇ ਉਨ੍ਹਾਂ ਪਾਰਟੀ ਦੇ ਸਾਰੇ ਪਾਰਲੀਮੈਂਟ ਮੈਂਬਰਾਂ ਨੂੰ ਸਖ਼ਤ ਸ਼ਬਦਾਂ ਵਿਚ ਕਹਿ ਦਿੱਤਾ ਹੈ ਕਿ ਕਿਸੇ ਦਾ ਵੀ ਮੌਜੂਦਾ ਹਲਕਾ ਬਦਲਿਆ ਨਹੀਂ ਜਾਵੇਗਾ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਾਰਟੀ ਦੇ ਕਈ ਮੰਤਰੀ ਅਤੇ ਮੈਂਬਰ ਪਾਰਲੀ

Read Full Story: http://www.punjabinfoline.com/story/22835