Tuesday, March 25, 2014

ਕਾਂਗਰਸੀ ਚੋਣਾਂ ਲੜਨ ਤੋਂ ਭੱਜਣ ਲੱਗੇ : ਹਰਸਿਮਰਤ

ਮਾਨਸਾ, ਦੇਸ਼ ਦੀ ਜਨਤਾ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਲਿਆਉਣ ਲਈ ਉਤਾਵਲੇ ਹਨ ਕਿਉਂਕਿ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਦੇ ਲੋਕ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਉਤਾਵਲੇ ਹਨ, ਜਿਸ ਨੂੰ ਦੇਖਦਿਆਂ ਹੀ ਕਾਂਗਰਸੀ ਆਗੂ ਲੋਕ ਸਭਾ ਚੋਣਾਂ ਲੜਨ ਤੋਂ ਭੱਜ ਰਹੇ ਹਨ। ਇਸ ਪ੍ਰਗਟਾਵਾ ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾ

Read Full Story: http://www.punjabinfoline.com/story/22924